ਜੁੰਬਾ ਫਿਟਨੈਸ ਕਲੱਬ ਵੱਲੋਂ ਸੈਕਟਰ 66 ਵਿੱਚ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ

ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜਿਆ ਇਲਾਕਾ ਐਸ.ਏ.ਐਸ. ਨਗਰ, 18 ਅਗਸਤ ,ਬੋਲੇ ਪੰਜਾਬ ਬਿਊਰੋ; ਸਥਾਨਕ ਸੈਕਟਰ 66 ਦੇ ‘ਜੁੰਬਾ ਫਿਟਨੈਸ ਕਲੱਬ’ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਦੇਸ਼ ਭਗਤੀ ਦੀ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ‘ਤੇ ਕਲੱਬ ਦੇ ਸਮੂਹ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਪੂਰੇ ਮਾਹੌਲ […]

Continue Reading