ਪਟਿਆਲਾ : ਮਾਮੂਲੀ ਝਗੜੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਵਲੋਂ ਆਤਮ ਹੱਤਿਆ

ਪਟਿਆਲ਼ਾ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਪਟਿਆਲਾ ਵਿੱਚ ਪਤੀ-ਪਤਨੀ ਨੇ ਖੁਦਕੁਸ਼ੀ ਕਰ ਲਈ। ਦੋਵਾਂ ਵਿਚਕਾਰ ਮਾਮੂਲੀ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਪਤਨੀ ਬੱਚਿਆਂ ਸਮੇਤ ਘਰੋਂ ਇਹ ਕਹਿ ਕੇ ਚਲੀ ਗਈ ਕਿ ਉਹ ਆਪਣੇ ਪੇਕੇ ਘਰ ਜਾ ਰਹੀ ਹੈ। ਨਾਭਾ ਬਲਾਕ ਦੇ ਪਿੰਡ ਸ੍ਰੀਨਗਰ ਵਿੱਚ ਇੱਕ ਔਰਤ ਨੇ ਮਾਮੂਲੀ ਝਗੜੇ ਕਾਰਨ ਨਹਿਰ ਵਿੱਚ ਛਾਲ ਮਾਰ ਕੇ […]

Continue Reading

ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਵੱਲੋਂ ਆਤਮ ਹੱਤਿਆ

ਬਠਿੰਡਾ, 6 ਮਈ,ਬੋਲੇ ਪੰਜਾਬ ਬਿਊਰੋ :ਮਾਨਸਾ ਰੋਡ ਇੰਡਸਟਰੀਅਲ ਖੇਤਰ ’ਚ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਅੱਜ ਸੋਮਵਾਰ ਦੁਪਹਿਰ ਇਕ ਦੁਖਦਾਈ ਘਟਨਾ ਵਾਪਰੀ।ਇੱਥੇ ਇਕ 32 ਸਾਲਾ ਨੌਜਵਾਨ ਨੇ ਬਾਥਰੂਮ ’ਚ ਫਾਹਾ ਲੈ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ।ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਹੋਰ ਮਰੀਜ਼ਾਂ ਨੇ ਬਾਥਰੂਮ ’ਚ ਲਾਸ਼ ਲਟਕਦੀ ਵੇਖੀ ਅਤੇ ਤੁਰੰਤ ਸਟਾਫ਼ […]

Continue Reading

ਬੰਗਾ : ਘਰਵਾਲੀ ਨੂੰ ਗੋਲੀਆਂ ਮਾਰ ਕੇ ਵਿਅਕਤੀ ਨੇ ਖੁਦ ਵੀ ਕੀਤੀ ਆਤਮ ਹੱਤਿਆ

ਨਵਾਂਸ਼ਹਿਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਦੇ ਬੰਗਾ ਇਲਾਕੇ ਦੇ ਪਿੰਡ ਰਤੈਦਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਮਨਪ੍ਰੀਤ ਕੌਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਮਗਰੋਂ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਲਈ।ਦੱਸਿਆ ਜਾ ਰਿਹਾ ਹੈ […]

Continue Reading

ਅਬੋਹਰ ‘ਚ ਬੈਂਕ ਕੈਸ਼ੀਅਰ ਵਲੋਂ ਆਤਮ ਹੱਤਿਆ

ਅਬੋਹਰ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਅਬੋਹਰ ਵਿਚ ਐਚਡੀਐਫ਼ਸੀ ਬੈਂਕ ਵਿਚ ਕੰਮ ਕਰਦੇ 26 ਸਾਲਾ ਕੈਸ਼ੀਅਰ ਗੁਰਵਿੰਦਰ ਮੋਂਗਾ ਨੇ ਬੀਤੀ ਰਾਤ ਆਪਣੇ ਘਰ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਵਿਖੇ ਬਰਾਂਚ ਵਿੱਚ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਨੇ […]

Continue Reading

ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ

ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ: ਅੰਮ੍ਰਿਤਸਰ ‘ਚ ਸਾਬਕਾ ਐਸਐਚਓ ਸੁਖਜਿੰਦਰ ਸਿੰਘ ਰੰਧਾਵਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ  ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪਿਛਲੇ ਲੰਮੇ ਸਮੇਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਡਿਪਰੈਸ਼ਨ ਦਾ ਸ਼ਿਕਾਰ ਸਨ।ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਗੋਲੀ ਕੇ […]

Continue Reading