‘ਆਨੰਦ ਕਾਰਜ ਐਕਟ’ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ,
ਨਵੀਂ ਦਿੱਲੀ/ਚੰਡੀਗੜ੍ਹ, 19 ਸਤੰਬਰ ,ਬੋਲੇ ਪੰਜਾਬ ਬਿਉਰੋ; ਆਨੰਦ ਕਾਰਜ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਇੱਕ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਕੋਰਟ ਨੇ 17 ਰਾਜਾਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ, 1909 ਦੇ ਤਹਿਤ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਲਈ ਚਾਰ ਮਹੀਨਿਆਂ ਦੇ ਅੰਦਰ ਨਿਯਮ ਬਣਾਉਣ ਦਾ ਹੁਕਮ ਦਿੱਤਾ। ਆਪਣੇ ਫੈਸਲੇ ਵਿੱਚ, […]
Continue Reading