ਗੁਜਰਾਤ ਦੀ ਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂ
ਗੁਜਰਾਤ 23 ਜੁਨ ਬੋਲੇ ਪੰਜਾਬ ਬਿਊਰੋ; ਆਪ ਉਮੀਦਵਾਰ ਗੋਪਾਲ ਇਟਾਲੀਆ ਨੇ ਗੁਜਰਾਤ ਦੀ ਵਿਸਾਵਦਰ ਸੀਟ 17554 ਵੋਟਾਂ ਨਾਲ ਜਿੱਤ ਲਈ ਹੈ। ਉਨ੍ਹਾਂ ਨੇ ਭਾਜਪਾ ਦੀ ਕੀਰਤੀ ਪਟੇਲ ਨੂੰ ਹਰਾਇਆ। ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਨੇ ਗੁਜਰਾਤ ਦੇ ਵਿਸਾਵਦਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਗੋਪਾਲ ਨੇ ਭਾਜਪਾ ਦੇ ਕੀਰਤੀ ਪਟੇਲ ਨੂੰ 17554 ਵੋਟਾਂ ਨਾਲ ਹਰਾਇਆ। […]
Continue Reading