ਮੁਹਾਲੀ ਦੇ ਭੈਣ-ਭਰਾ ਆਦਿਤਿਆ ਅਤੇ ਨਵਯਾਂਸ਼ਾ ਬਖਸ਼ੀ ਨੇ ਤਿੰਨ ਸੋਨੇ ਅਤੇ ਇੱਕ ਕਾਂਸੀ ਦੇ ਤਗਮੇ ਨਾਲ ਆਪਣਾ ਸਿੱਕਾ ਜਮਾਇਆ
ਐਸ.ਏ.ਐਸ. ਨਗਰ, 20ਜੁਲਾਈ ,ਬੋਲੇ ਪੰਜਾਬ ਬਿਊਰੋ: ਮੁਹਾਲੀ ਦੇ ਭੈਣ-ਭਰਾ ਆਦਿਤਿਆ ਬਖਸ਼ੀ (ਕਲਾਸ 8) ਅਤੇ ਨਵਯਾਂਸ਼ਾ ਬਖਸ਼ੀ (ਕਲਾਸ 6) ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਤਿੰਨ ਸੋਨੇ ਦੇ ਤਗਮੇ ਅਤੇ ਇੱਕ ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਦੋ ਦਿਨਾਂ ਇਹ ਮੁਕਾਬਲਾ ਜ਼ਿਲ੍ਹਾ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦੁਆਰਾ ਸ਼ੂਟਿੰਗ ਰੇਂਜ, ਫੇਜ਼ 6, ਮੋਹਾਲੀ ਵਿਖੇ […]
Continue Reading