Akali Dal ਪੁਨਰ ਸੁਰਜੀਤ ਵਾਲੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ‘ਚ ਸ਼ਾਮਲ

ਚੰਡੀਗੜ੍ਹ 19 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ […]

Continue Reading