ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਂਗਰਸ ਆਹਮੋ ਸਾਹਮਣੇ, ਕਾਂਗਰਸ ਪਹਿਲਾਂ ਹੀ ਹਾਰ ਮੰਨੀ ਬੈਠੀ -ਪੰਨੂ
ਬਾਜਵਾ ਨੇ ਫੰਡਾਂ ਦੇ ਨਾਂਅ ਉੱਤੇ ਵੋਟ ਮੰਗਣ ਦੇ ਲਗਾਏ ਇਲਜ਼ਾਮ ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੱਲ ਰਹੀ ਵੋਟਿੰਗ ਦੌਰਾਨ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੋਸ਼ਲ ਮੀਡੀਆ ‘ਤੇ ਆਹਮੋ-ਸਾਹਮਣੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਹੈ ਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ […]
Continue Reading