ਪੰਚਾਇਤੀ ਰਾਜ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣਗੇ ਪੰਜਾਬ ਦੇ ਲੋਕ: ਐਨ.ਕੇ. ਸ਼ਰਮਾ
ਸਾਬਕਾ ਵਿਧਾਇਕ ਨੇ ਲਾਲੜੂ ਹਲਕੇ ਵਿੱਚ ਉਮੀਦਵਾਰਾਂ ਲਈ ਕੀਤਾ ਪ੍ਰਚਾਰ ਲਾਲੜੂ 9 ਦਸੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੰਚਾਇਤੀ ਰਾਜ ਸੰਸਥਾ ਚੋਣਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਆਪਣੇ ਕੀਤੇ ਗਏ ਵਿਕਾਸ ਕਾਰਜਾਂ ‘ਤੇ ਇੰਨਾ ਭਰੋਸਾ ਹੈ […]
Continue Reading