ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ
ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ; ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ […]
Continue Reading