ਲੋਕਪੱਖੀ ਪੱਤਰਕਾਰਾਂ ਕੋਲੋਂ ਖ਼ੁਫ਼ੀਆ ਏਜੰਸੀਆਂ ਵੱਲੋਂ ਪੁੱਛਗਿੱਛ ਦਾ ਮਾਮਲਾ, ਕਿਸਾਨ ਲੀਡਰ ਧਨੇਰ ਨੇ ਕਿਹਾ- ਸਰਕਾਰ ਨੂੰ ‘ਜ਼ਬਰ ਖ਼ਿਲਾਫ਼ ਟਾਕਰੇ ਦਾ ਇਤਿਹਾਸ’ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦੈ
ਪੱਤਰਕਾਰਾਂ ਨੂੰ ਡਰਾ ਕੇ ਆਵਾਜ਼ ਬੰਦ ਕਰਨ ਦਾ ਭਰਮ ਪਾਲ ਰਹੀ ਹੈ ਸਰਕਾਰ : ਧਨੇਰ ਚੰਡੀਗੜ੍ਹ 9 ਜੂਨ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਪੁੱਛ ਪੜਤਾਲ ਦੇ ਬਹਾਨੇ ਡਰਾਉਣ ਅਤੇ ਧਮਕਾਉਣ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ […]
Continue Reading