ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 20 ਲੋਕਾਂ ਦੀ ਮੌਤ

ਹੈਦਰਾਬਾਦ, 3 ਨਵੰਬਰ,ਬੋਲੇ ਪੰਜਾਬ ਬਿਊਰੋ;ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਗਭਗ 20 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਹਸਪਤਾਲ ਵਿੱਚ ਇਲਾਜ ਅਧੀਨ ਹਨ, ਜਿਨ੍ਹਾਂ ਵਿੱਚੋਂ ਤਿੰਨ ਗੰਭੀਰ ਜ਼ਖਮੀ ਹਨ। ਇਹ ਹਾਦਸਾ ਚੇਵੇਲਾ ਡਿਵੀਜ਼ਨ ਦੇ ਖਾਨਪੁਰ ਗੇਟ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ TGSRTC ਬੱਸ ਅਤੇ ਇੱਕ ਟਿੱਪਰ ਟਰੱਕ […]

Continue Reading

ਮਾਨਸਾ : ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਸਾਬਕਾ ਸਰਪੰਚ ਸਮੇਤ ਦੋ ਲੋਕਾਂ ਦੀ ਮੌਤ

ਮਾਨਸਾ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਸਾਬਕਾ ਸਰਪੰਚ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਮੋਟਰਸਾਈਕਲ ਇੱਕ ਬੱਸ ਨੂੰ ਓਵਰਟੇਕ ਕਰਦੇ ਸਮੇਂ ਆਪਸ ਵਿੱਚ ਟਕਰਾ ਗਏ। ਠੂਠਿਆਵਾਲੀ ਪੁਲਿਸ ਸਟੇਸ਼ਨ ਨੇ ਦੋਵਾਂ ਦੀਆਂ ਲਾਸ਼ਾਂ […]

Continue Reading

ਪਟਿਆਲਾ-ਨਾਭਾ ਸੜਕ ‘ਤੇ ਕਾਰ-ਟੈਂਪੂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ ਪੰਜ ਗੰਭੀਰ ਜ਼ਖਮੀ

ਪਟਿਆਲਾ, 4 ਅਗਸਤ,ਬੋਲੇ ਪੰਜਾਬ ਬਿਉਰੋ;ਪਟਿਆਲਾ-ਨਾਭਾ ਸੜਕ ‘ਤੇ ਇੱਕ ਸੜਕ ਹਾਦਸਾ ਵਾਪਰਿਆ। ਪਿੰਡ ਚਾਹਦਾਹਨਪੁਰ ਨੇੜੇ ਇੱਕ ਕਾਰ ਅਤੇ ਟੈਂਪੂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਕਾਰ ਚਾਲਕ ਮਹਿੰਦਰ ਕੁਮਾਰ ਜੈਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿੱਚ ਪੰਜ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।ਇਹ ਘਟਨਾ ਥਾਣਾ ਬਖਸ਼ੀਵਾਲ ਅਧੀਨ ਸੈਂਚੁਰੀ ਐਨਕਲੇਵ ਚੌਕੀ ਨੇੜੇ ਵਾਪਰੀ। […]

Continue Reading

ਟਰੈਕਟਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ, ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ

ਅਜਨਾਲਾ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਭਿੰਡੀ ਸੈਦਾਂ ਕਸਬੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ […]

Continue Reading

ਸਵਿਫਟ ਅਤੇ ਆਈ20 ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਜ਼ਖ਼ਮੀ

ਲੁਧਿਆਣਾ, 27 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਸਾਊਥ ਸਿਟੀ ਰੋਡ ‘ਤੇ ਸਵਿਫਟ ਅਤੇ ਆਈ20 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਦੋਵੇਂ ਕਾਰਾਂ ਪਲਟ ਗਈਆਂ।ਸਥਾਨਕ ਲੋਕਾਂ ਅਨੁਸਾਰ, ਸੜਕ ਦੇ ਵਿਚਕਾਰ ਪਿਆ ਇੱਕ ਪੱਥਰ ਹਾਦਸੇ ਦਾ ਕਾਰਨ ਸੀ। ਪੱਥਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਦੋਵੇਂ ਕਾਰਾਂ ਟਕਰਾ ਗਈਆਂ।ਹਾਦਸੇ ਵਿੱਚ ਪੰਜ ਲੋਕ ਜ਼ਖਮੀ ਹੋ ਗਏ, […]

Continue Reading

2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਟੱਕਰ

ਮਲੋਟ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਲੋਟ ਵਿਖੇ 2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵੈਨਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਬੱਚਿਆਂ ਨੂੰ ਸਕੂਲ ਵੈਨ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।ਜਾਣਕਾਰੀ ਮੁਤਾਬਕ ਮਲੋਟ ਦੇ ਪਿੰਡ ਅਬੁਲਖੁਰਾਣਾ ਵਿਖੇ ਨੈਸ਼ਨਲ ਹਾਈਵੇ ਦੀ ਸਰਵਿਸ ਲੇਨ ਉਤੇ ਹਾਦਸਾ […]

Continue Reading

ਨੰਗਲ : ਬਸ ਅਤੇ ਅਰਟੀਗਾ ਗੱਡੀ ਦੀ ਆਹਮੋ-ਸਾਹਮਣੇ ਟੱਕਰ, 2 ਲੋਕਾਂ ਦੀ ਮੌਤ, ਕਈ ਜ਼ਖਮੀ

ਨੰਗਲ, 21 ਜਨਵਰੀ,ਬੋਲੇ ਪੰਜਾਬ ਬਿਊਰੋ :ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਇੱਕ ਬਸ ਅਤੇ ਇੱਕ ਅਰਟੀਗਾ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਸਵਾਰ ਕੁੱਲ 6 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ […]

Continue Reading