ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਦੇਹਾਂਤ

ਮੋਹਾਲੀ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਜਿਸ ਲਈ ਉਹ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 1 ਵਜੇ ਮੋਹਾਲੀ […]

Continue Reading