ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ
ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਗਮਾਡਾ ਸੀ ਏ ਨਾਲ ਮੀਟਿੰਗ ਬਾਅਦ ਬਣੀ ਸਹਿਮਤੀ ਐਸ.ਏ.ਐਸ. ਨਗਰ, 9 ਜੂਨ,ਬੋਲੇ ਪੰਜਾਬ ਬਿਊਰੋ:ਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦੇ ਹੋਏ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤ ਹੋ ਗਈ ਹੈ। […]
Continue Reading