ਏਐਲਆਈਈਸੀ ਨੇ ਸਰਕਾਰ ਨੂੰ ਇਮੀਗ੍ਰੇਸ਼ਨ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਅਪੀਲ
ਟ੍ਰੈਵਲ ਕੰਸਲਟੈਂਟਸ ਰੈਗੂਲੇਸ਼ਨ ਐਕਟ ਵਿੱਚ ਸੁਧਾਰ ਕਰਨ ‘ਤੇ ਦਿੱਤਾ ਗਿਆ ਜ਼ੋਰ ਚੰਡੀਗੜ੍ਹ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਐਸੋਸੀਏਸ਼ਨ ਆਫ ਲਾਇਸੈਂਸਡ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ (ਏਐਲਆਈਈਸੀ) ਨੇ ਅਮਰੀਕਾ ਤੋਂ ਹਾਲ ਹੀ ਵਿੱਚ ਦੇਸ਼ ਨਿਕਾਲੇ ਦੇ ਮਾਮਲਿਆਂ ਦੇ ਸਬੰਧ ਵਿੱਚ ਰਜਿਸਟਰਡ ਇਮੀਗ੍ਰੇਸ਼ਨ ਕੰਸਲਟੈਂਟਸ ਵਿਰੁੱਧ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਖੰਡਨ ਕੀਤਾ ਹੈ।ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ […]
Continue Reading