ਮੋਹਾਲੀ ਦੇ ਰੀਜੈਂਟਾ ਹੋਟਲ ਮਾਲਕ ਦੇ ਘਰ ‘ਤੇ ਗੋਲੀਬਾਰੀ, ਪੁਲਿਸ ਵਲੋਂ ਇਲਾਕਾ ਸੀਲ

ਚੰਡੀਗੜ੍ਹ, 5 ਨਵੰਬਰ,ਬੋਲੇ ਪੰਜਾਬ ਬਿਊਰੋ;ਅੱਜ ਬੁੱਧਵਾਰ ਸਵੇਰੇ ਸ਼ਹਿਰ ਦੇ ਸੈਕਟਰ 38 ਸੀ ਸਥਿਤ ਘਰ ਨੰਬਰ 2176 ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 39 ਦੇ ਇੰਚਾਰਜ ਇੰਸਪੈਕਟਰ ਰਾਮਦਿਆਲ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਕੁਝ ਦੇਰ ਬਾਅਦ ਹੋਰ ਪੁਲਿਸ ਅਧਿਕਾਰੀ ਵੀ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ।ਪੁਲਿਸ […]

Continue Reading

ਪਟਿਆਲਾ : ਸੂਰਾਂ ‘ਚ ਅਫ਼ਰੀਕੀ ਸਵਾਈਨ ਬੁਖਾਰ ਦਾ ਕੇਸ ਸਾਹਮਣੇ ਆਉਣ ਤੋਂ ਬਾਅਦ 10 ਕਿਮੀ ਇਲਾਕਾ ਸੀਲ

ਪਟਿਆਲਾ, 1 ਅਗਸਤ,ਬੋਲੇ ਪੰਜਾਬ ਬਿਊਰੋ;ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾ ਵਿਖੇ ਸੂਰਾਂ ਵਿੱਚ ਅਫ਼ਰੀਕੀ ਸਵਾਈਨ ਬੁਖਾਰ (ASF) ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਅਤੇ ਇਸਦੇ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪਸ਼ੂ ਪਾਲਣ ਵਿਭਾਗ ਨੇ ਇਸ ਖੇਤਰ ਨੂੰ “ਸੰਕਰਮਿਤ” ਘੋਸ਼ਿਤ ਕੀਤਾ ਹੈ।ਵਧੀਕ […]

Continue Reading