ਐਸ.ਐਮ.ਐਚ.ਐਸ. ਸਰਕਾਰੀ ਕਾਲਜ, ਮੋਹਾਲੀ ਦੀ ਸਾਈਕਲਿੰਗ ਟੀਮ ਨੇ ਇੰਟਰ-ਕਾਲਜ ਰੋਡ ਸਾਈਕਲਿੰਗ ਟੂਰਨਾਮੈਂਟ ਵਿੱਚ ਜਿੱਤੇ ਕਈ ਤਮਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ: ਐਸ.ਐਮ.ਐਚ.ਐਸ. ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੀ ਸਾਈਕਲਿੰਗ ਟੀਮ ਨੇ ਇੰਟਰ-ਕਾਲਜ ਰੋਡ ਸਾਈਕਲਿੰਗ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਾਪਤੀ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ […]
Continue Reading