20 ਅਕਤੂਬਰ ਨੂੰ ਮਾਨਸਾ ਸਮੇਤ ਪੰਜਾਬ ਦਾ ਦੌਰਾ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ: ਹਰਦੇਵ ਸਿੰਘ ਉੱਭਾ

ਸ਼ਹੀਦ ਪਰਵਿੰਦਰ ਸਿੰਘ ਝੋਠਾ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ, ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਹਰਦੇਵ ਸਿੰਘ ਉੱਭਾ ਮੋਹਾਲੀ, 19 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਦੇ ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੇ ਨਸ਼ਾ ਤਸਕਰਾਂ ਅਤੇ ਹੈਰੋਇਨ (ਚਿੱਟਾ) ਦੇ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ […]

Continue Reading