ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ
ਜਲੰਧਰ 25 ਨਵੰਬਰ ,ਬੋਲੇ ਪੰਜਾਬ ਬਿਉਰੋ; ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅੱਜ ਜਲੰਧਰ ਵਿੱਚ ਈਡੀ ਸਾਹਮਣੇ ਪੇਸ਼ ਹੋ ਸਕਦੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਬਹੁ-ਚਰਚਿਤ ਵੁਏਨੋ ਗਰੁੱਪ ਨਾਲ ਜੁੜੇ ਕਰੋੜਾਂ ਰੁਪਏ ਦੇ ਕਥਿਤ ਕਲਾਉਡ ਪਾਰਟੀਕਲ ਘੁਟਾਲੇ (ਪੋਂਜ਼ੀ ਸਕੀਮ) ਦੀ ਜਾਂਚ ਦੀ ਗਰਮੀ ਹੁਣ ਰਾਜ […]
Continue Reading