ਟੀ.ਡੀ.ਆਈ ਬਿਲਡਰ ਵੱਲੋਂ ਗਮਾਡਾ/ਪੁੱਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਕੀਤੀਆਂ ਬੇਨਿਯਮੀਆਂ ਦੀ ਈ.ਡੀ. ਨੂੰ ਪੱਤਰ ਲਿਖ ਕੇ ਮੰਗੀ ਜਾਂਚ

ਮੁਹਾਲੀ 27 ਮਈ ,ਬੋਲੇ ਪੰਜਾਬ ਬਿਊਰੋ; ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਮੀਟਿੰਗ ਰਾਜਵਿੰਦਰ ਸਿੰਘ ਸਰਾਓ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਟੀ.ਡੀ.ਆਈ ਬਿਲਡਰ ਵੱਲੋਂ ਗਮਾਡਾ/ਪੁੱਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਸੈਕਟਰਾਂ ਵਿੱਚ ਜੋ ਬੇਨਿਯਮੀਆਂ ਕੀਤੀਆਂ ਗਈਆਂ ਹਨ, ਉਨ੍ਹਾ ਸਬੰਧੀ ਈ.ਡੀ. ਦੇ ਡਾਇਰੈਕਟਰ ਨੂੰ ਪੱਤਰ ਲਿੱਖ ਕੇ ਇਨ੍ਹਾ […]

Continue Reading