ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲਿਆ
ਸੰਗਰੂਰ, 5 ਮਾਰਚ ਬੋਲੇ ਪੰਜਾਬ ਬਿਊਰੋ ,ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਹ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿਚ ਪੁੱਜੇ ਰਹੇ ਸਨ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
Continue Reading