ਲੁਧਿਆਣਾ ਵਿੱਚ ਸਾਈਕਲ ਉਦਯੋਗ ਖੇਤਰੀ ਕਮੇਟੀ ਦੀ ਪਹਿਲੀ ਮੀਟਿੰਗ
ਲੁਧਿਆਣਾ, 19 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਸਾਈਕਲ ਉਦਯੋਗ ਨੂੰ ਮਜ਼ਬੂਤ ਕਰਨ ਅਤੇ ਉੱਦਮੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਖੇਤਰੀ ਕਮੇਟੀ ਦੀ ਪਹਿਲੀ ਮੀਟਿੰਗ ਏਵਨ ਸਾਈਕਲਜ਼ ਲਿਮਟਿਡ ਵਿਖੇ ਹੋਈ।ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਅਤੇ ਏਵਨ ਸਾਈਕਲਜ਼ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਓਂਕਾਰ ਸਿੰਘ ਪਾਹਵਾ ਨੇ ਕੀਤੀ। ਇਸ ਮੀਟਿੰਗ ਵਿੱਚ ਕਈ ਸੀਨੀਅਰ ਉਦਯੋਗ […]
Continue Reading