ਕਤਲ ਕੇਸ ਵਿੱਚ ਅਦਾਲਤ ਨੇ 10 ਦੋਸ਼ੀਆਂ ਨੌਂ ਸਾਲ ਬਾਅਦ ਸੁਣਾਈ ਉਮਰ ਕੈਦ ਦੀ ਸਜ਼ਾ

ਦੀਵਾਲੀ ਦੀਆਂ ਮਠਿਆਈਆਂ ਖਰੀਦਦੇ ਸਮੇਂ ਨੌਜਵਾਨ ‘ਤੇ ਕੀਤਾ ਸੀ ਹਮਲਾ ਹਰੇਕ ਨੂੰ 55,000 ਰੁਪਏ ਦਾ ਜੁਰਮਾਨਾ ਮਾਨਸਾ, 16 ਨਵੰਬਰ,ਬੋਲੇ ਪੰਜਾਬ ਬਿਉਰੋ; ਮਾਨਸਾ ਜ਼ਿਲ੍ਹੇ ਦੀ ਮਾਨਯੋਗ ਸੈਸ਼ਨ ਜੱਜ ਦੀ ਅਦਾਲਤ ਨੇ ਇੱਕ ਕਤਲ ਕੇਸ ਵਿੱਚ ਇੱਕ ਔਰਤ ਸਮੇਤ 10 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹਰੇਕ ਦੋਸ਼ੀ ਨੂੰ […]

Continue Reading

ਮਾਡਲ ਬੁੜੈਲ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ਆਪਸ ‘ਚ ਭਿੜੇ

ਚੰਡੀਗੜ੍ਹ, 4 ਅਕਤੂਬਰ, ਬੋਲੇ ਪੰਜ਼ਾਬ ਬਿਉਰੋ ਚੰਡੀਗੜ੍ਹ ਦੇ ਸੈਕਟਰ 45 ਸਥਿਤ ਮਾਡਲ ਬੁੜੈਲ ਜੇਲ੍ਹ ਵਿੱਚ ਅੱਜ ਸ਼ੁੱਕਰਵਾਰ ਨੂੰ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਬੇਨਕਾਬ ਕਰਨ ਵਾਲੀ ਇੱਕ ਘਟਨਾ ਵਾਪਰੀ। ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਇਸੇ ਅਪਰਾਧ ਲਈ ਉਮਰ ਕੈਦ ਦੀ ਸਜ਼ਾ ਕੱਟ […]

Continue Reading

ਨੌਕਰਾਣੀ ਨਾਲ ਬਲਾਤਕਾਰ ਦੇ ਮਾਮਲੇ ‘ਚ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਪੋਤੇ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਬੈਂਗਲੁਰੂ, 2 ਅਗਸਤ,ਬੋਲੇ ਪੰਜਾਬ ਬਿਊਰੋ;ਬੰਗਲੁਰੂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਜੇਡੀਐਸ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਨੂੰ ਨੌਕਰਾਣੀ ਨਾਲ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਰੇਵੰਨਾ ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਪੀੜਤਾ ਨੂੰ 7 ਲੱਖ ਰੁਪਏ […]

Continue Reading

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 25ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਮੰਗਲਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ 21 ਫਰਵਰੀ ਨੂੰ ਸਜ਼ਾ […]

Continue Reading

ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਆਈਜੀ ਸਮੇਤ 8 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਆਈਜੀ ਜ਼ਹੂਰ ਐੱਚ ਜ਼ੈਦੀ ਸਮੇਤ ਅੱਠ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ।ਹਿਮਾਚਲ ਪ੍ਰਦੇਸ਼ ਦੇ ਚਰਚਿਤ ਗੁਡੀਆ ਕਤਲ ਕੇਸ ਵਿੱਚ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ […]

Continue Reading

ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਮੋਹਾਲੀ 27 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਉੱਤੇ ਭਾਰੀ […]

Continue Reading