ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ
ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਮੌਕੇ ਪਹੁੰਚੀ ਸੰਗਤ ਅਤੇ ਸਮੂਹ ਪੰਜਾਬੀਆਂ ਦਾ ਕੀਤਾ ਧੰਨਵਾਦ ਪੈਰੋਲ ਦੇਣ ਨਾਲ ਦੇਸ਼ ਨੂੰ ਨਹੀਂ, ਸਿਆਸੀ ਪਾਰਟੀਆਂ ਨੂੰ ਖ਼ਤਰਾ ਮਹਿਸੂਸ ਹੁੰਦਾ ਹੈ: ਇਯਾਲੀ ਚੰਡੀਗੜ 21 ਨਵੰਬਰ ,ਬੋਲੇ ਪੰਜਾਬ ਬਿਊਰੋ; ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ […]
Continue Reading