ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਮੀਟਿੰਗ ਹੋਈ
ਯੂਨੀਅਨ ਦਾ ਚੋਣ ਇਜਲਾਸ 9 ਨਵੰਬਰ ਨੂੰ ਲੇਬਰ ਚੌਂਕ ਮੋਰਿੰਡਾ ਵਿਖੇ ਹੋਵੇਗਾ ਮੋਰਿੰਡਾ ,2 ਨਵੰਬਰ ,ਬੋਲੇ ਪੰਜਾਬ ਬਿਉਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜੱਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸਬੰਧਤ ਇਫਟੂ (IFTU), ਬਲਾਕ ਮੋਰਿੰਡਾ ਦੀ ਇੱਕ ਅਹਿਮ ਮੀਟਿੰਗ ਲੇਬਰ ਚੌਂਕ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਜਸਪਾਲ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ […]
Continue Reading