ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ
ਚੰਡੀਗੜ੍ਹ, 20 ਨਵੰਬਰ ,ਬੋਲੇ ਪੰਜਾਬ ਬਿਊਰੋ:ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ […]
Continue Reading