ਟੀਟੀਐਚ ਨੇ ਅੰਮ੍ਰਿਤਸਰ ਵਿੱਚ ਏਐਸਆਈ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ, ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ

ਅਮ੍ਰਿਤਸਰ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਨੇ 11 ਸਤੰਬਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਏਐਸਆਈ ਜਸਵੰਤ ਸਿੰਘ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਪੋਸਟਰ ਵਾਇਰਲ ਹੋ ਰਿਹਾ ਹੈ। ਸੰਗਠਨ ਵੱਲੋਂ ਜਾਰੀ ਕੀਤੇ ਗਏ ਪੋਸਟਰ ਵਿੱਚ ਹਮਲੇ ਦਾ ਜ਼ਿਕਰ ਕਰਦੇ ਹੋਏ, ਪੁਲਿਸ ਅਧਿਕਾਰੀ ਨੂੰ ਦੁਬਾਰਾ ਨਿਸ਼ਾਨਾ […]

Continue Reading