ਪੁਲਿਸ ਨੇ ਮੁਕਾਬਲੇ ਵਿੱਚ ਗੈਂਗਸਟਰ ਕੀਤਾ ਢੇਰ, ਏਐਸਆਈ ਵੀ ਜ਼ਖ਼ਮੀ

ਅੰਮ੍ਰਿਤਸਰ, 24 ਨਵੰਬਰ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦੇ ਰਈਆ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਮੁਕਾਬਲੇ ਦੌਰਾਨ ਮਾਰਿਆ ਗਿਆ। ਘਟਨਾ ਸਮੇਂ ਉਸਦੇ ਨਾਲ ਮੌਜੂਦ ਇੱਕ ਹੋਰ ਸਾਥੀ ਨੂੰ ਜ਼ਖ਼ਮੀ ਹਾਲਤ ਵਿੱਚ ਪੁਲਿਸ ਨੇ ਗ੍ਰਿਫ਼ਤਾਰ […]

Continue Reading