ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ 3 ਵਿਦਿਆਰਥਣਾਂ ਜ਼ਖ਼ਮੀ

ਹਾਜੀਪੁਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਾਜੀਪੁਰ ਤੋਂ ਦਸੂਹਾ ਰੋਡ ’ਤੇ ਅੱਡਾ ਸਿਪਰੀਆਂ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਐਕਟਿਵਾ ‘ਤੇ ਸਵਾਰ ਤਿੰਨ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਤਾਜਵਿੰਦਰ ਸਿੰਘ (21) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸਿੰਘਪੁਰ ਆਪਣੇ ਮੋਟਰਸਾਈਕਲ ’ਤੇ ਹਾਜੀਪੁਰ ਤੋਂ ਵਾਪਸ ਆਪਣੇ ਪਿੰਡ […]

Continue Reading

ਸਕੂਲ ਬੱਸ ਤੇ ਬਰੇਜਾ ਗੱਡੀ ਵਿਚਾਲੇ ਟੱਕਰ, ਕਈ ਜ਼ਖ਼ਮੀ

ਲੁਧਿਆਣਾ, 23 ਜਨਵਰੀ,ਬੋਲੇ ਪੰਜਾਬ ਬਿਊਰੋ ;ਲੁਧਿਆਣਾ-ਚੰਡੀਗੜ੍ਹ ਰੋਡ ਉੱਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਬੱਸ ਚ ਸਵਾਰ ਮਹਿਲਾ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਬੱਸ ਵਿਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਵਲੋਂ ਤੇਜ਼ ਰਫ਼ਤਾਰ ਆ […]

Continue Reading

ਫ਼ਿਰੋਜ਼ਪੁਰ : ਬਾਈਕ ਸਵਾਰ ਨੌਜਵਾਨਾਂ ਦੀ ਫ਼ੌਜੀ ਗੱਡੀ ਨਾਲ ਟੱਕਰ, ਇਕ ਦੀ ਮੌਤ ਦੂਜਾ ਗੰਭੀਰ ਹਾਲਤ ‘ਚ ਪੀਜੀਆਈ ਦਾਖਲ

ਫ਼ਿਰੋਜ਼ਪੁਰ : ਬਾਈਕ ਸਵਾਰ ਨੌਜਵਾਨਾਂ ਦੀ ਫ਼ੌਜੀ ਗੱਡੀ ਨਾਲ ਟੱਕਰ, ਇਕ ਦੀ ਮੌਤ ਦੂਜਾ ਗੰਭੀਰ ਹਾਲਤ ‘ਚ ਪੀਜੀਆਈ ਦਾਖਲ ਫ਼ਿਰੋਜ਼ਪੁਰ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਪਿੰਡ ਟੇਂਡੀ ਵਾਲਾ ਵਿੱਚ ਦੋ ਬਾਈਕ ਸਵਾਰ ਨੌਜਵਾਨਾਂ ਦਾ ਫ਼ੌਜ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਛਿੰਦਾ ਸਿੰਘ ਦੀ ਮੌਕੇ ’ਤੇ ਹੀ ਮੌਤ […]

Continue Reading

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ

ਕੀਰਤਪੁਰ ਸਾਹਿਬ ਨੇੜੇ ਦੋ ਗੱਡੀਆਂ ਭਿੜੀਆਂ, 2 ਦੀ ਮੌਤ, 4 ਜ਼ਖਮੀ ਕੀਰਤਪੁਰ ਸਾਹਿਬ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ‘ਤੇ ਸਥਿਤ ਕੀਰਤਪੁਰ ਸਾਹਿਬ ਨੇੜੇ ਅੱਜ ਸ਼ੁੱਕਰਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਧਾਰਮਿਕ ਨਗਰੀ ਕੀਰਤਪੁਰ ਸਾਹਿਬ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6:30 ਵਜੇ ਦੇ ਕਰੀਬ ਇੱਕ SUV 500 ਅਤੇ […]

Continue Reading