ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ
ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ ਚੰਡੀਗੜ੍ਹ, 3 ਜੁਲਾਈ ,ਬੋਲੇ ਪੰਜਾਬ ਬਿਉਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 21 ਕੈਡਿਟਾਂ ਦੀ ਮਹਿਜ਼ ਤਿੰਨ ਹਫ਼ਤਿਆਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਅਹਿਮ ਪ੍ਰਾਪਤੀ […]
Continue Reading