ਐਨ ਸੀ ਸੀ ਫੈਸਟ-2026 ਮੋਹਾਲੀ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ, ਕੈਡਿਟਾਂ ਦਾ ਸਨਮਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ ,ਬੋਲੇ ਪੰਜਾਬ ਬਿਊਰੋ:ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੀ ਐਨ ਸੀ ਸੀ ਇਕਾਈ ਵੱਲੋਂ ਪ੍ਰਿੰਸੀਪਲ ਪ੍ਰੋ. ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ “ਐਨ ਸੀ ਸੀ ਫੈਸਟ-2026” ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨ ਦਾ ਸਵਾਗਤ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਵੱਲੋਂ ਕੀਤਾ […]
Continue Reading