ਬਾਰ੍ਹਵੀ ਜਮਾਤ ਦੀ ਮੈਰਿਟ ਸੂਚੀ ਚ ਸਕੂਲ ਆਫ ਐਮੀਨੈਂਸ ਫਾਡੀ !
ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸਤ੍ਹਾ ਪ੍ਰਾਪਤੀ ਪਿੱਛੋਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ 23 ਜ਼ਿਲ੍ਹਿਆਂ ਚ 118 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ।ਪਹਿਲੇ ਗੇੜ ਚ ਇਨਾਂ ਸਕੂਲਾਂ ਲਈ 200 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ।ਸਰਕਾਰ ਦਾਅਵਾ ਕਰਦੀ ਹੈ ਕਿ ਸਕੂਲ ਆਫ ਐਮੀਨੈਂਸ ਅੱਤ ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤੇ […]
Continue Reading