ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ ਐਮ.ਓ.ਯੂ. ‘ਤੇ ਹਸਤਾਖਰ
ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਅਹਿਮ ਕਦਮ ਪੁੱਟਦਿਆਂ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਅਤੇ ਆਈ.ਆਈ.ਟੀ. ਰੂਪਨਗਰ ਦਰਮਿਆਨ ਅੱਜ ਇੱਕ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ ਗਏ। ਇਸ ਤਹਿਤ ਐਮ.ਓ.ਯੂ […]
Continue Reading