ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ ਚੰਡੀਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ: ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ […]
Continue Reading