ਡੇਰਾਬੱਸੀ ਤੋਂ ਐੱਨ.ਕੇ. ਸ਼ਰਮਾ ਹੀ ਅਕਾਲੀ ਦਲ ਦੇ ਉਮੀਦਵਾਰ: ਸੁਖਬੀਰ ਬਾਦਲ

ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਲਈ ਸੌਰ ਪਾਰਕ ਸਥਾਪਤ ਕਰਨ ਦਾ ਐਲਾਨ ਜੀਰਕਪੁਰ 19 ਨਵੰਬਰ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਪੱਸ਼ਟ ਐਲਾਨ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਡੇਰਾਬੱਸੀ ਹਲਕੇ ਤੋਂ ਐੱਨ.ਕੇ. ਸ਼ਰਮਾ ਹੀ ਪਾਰਟੀ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕੁਝ ਵੀ ਹੋ ਜਾਵੇ, ਡੇਰਾਬੱਸੀ ਤੋਂ […]

Continue Reading