ਪਟਨਾ ਵਿੱਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮਆਰਆਈ, ਸੀਟੀ ਸਕੈਨ ਸੈਂਟਰ’, ਬਿਹਾਰ ਸਰਕਾਰ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਵਿਚਾਲੇ ਐੱਮ.ਓ.ਯੂ. ’ਤੇ ਹੋਏ ਦਸਤਖ਼ਤ
ਨਵੀਂ ਦਿੱਲੀ, 8 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤਾਂ ਅਤੇ ਲੋੜਵੰਦ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਪਟਨਾ ਵਿੱਚ ਜਲਦੀ ਹੀ ‘ਚਾਰ ਸਾਹਿਬਜ਼ਾਦੇ ਐੱਮ.ਆਰ.ਆਈ., ਸੀ.ਟੀ. ਸਕੈਨ ਸੈਂਟਰ’ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਬਿਹਾਰ ਸਰਕਾਰ ਅਤੇ ਤਖ਼ਤ ਸ੍ਰੀ […]
Continue Reading