‘ਆਪ’ ਸਰਕਾਰ ਦੇ ਰਾਜ ਵਿੱਚ ਔਰਤਾਂ ਅਸੁਰੱਖਿਅਤ: ਬਬੀਤਾ ਸ਼ਰਮਾ
ਸਾਬਕਾ ਵਿਧਾਇਕ ਦੀ ਪਤਨੀ ਨੇ ਲਾਲੜੂ ਵਿੱਚ ਚਲਾਈ ਜਨ ਸੰਪਰਕ ਮੁਹਿੰਮ ਲਾਲੜੂ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਡੇਰਾਬੱਸੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਦੀ ਪਤਨੀ ਅਤੇ ਮਹਿਲਾ ਅਕਾਲੀ ਆਗੂ ਬਬੀਤਾ ਸ਼ਰਮਾ ਨੇ ਲਾਲੜੂ ਤੋਂ ਮਹਿਲਾ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਔਰਤਾਂ […]
Continue Reading