ਸੂਬੇ ਦੀ ਤਰੱਕੀ ਦੇ ਵਿੱਚ ਔਰਤਾਂ ਦਾ ਯੋਗਦਾਨ ਵਡਮੁੱਲਾ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ- ਕਸ਼ਮੀਰ ਕੌਰ, ਰਮਨਪ੍ਰੀਤ ਕੌਰ ਕੁੰਬੜਾ ਅਤੇ ਮਹਿਲਾ ਵਿੰਗ ਦੀਆਂ ਹੋਰਨਾਂ ਨੇਤਾਵਾਂ ਨੂੰ ਸਨਮਾਨਿਤ. ਮੋਹਾਲੀ 18 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਫਿਰ ਤੋਂ ਇੱਕ ਤੰਦਰੁਸਤ ਪੰਜਾਬ ਸਿਰਜਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਅਤੇ ਸਰਕਾਰ ਦੀਆਂ ਇਹਨਾਂ ਕੋਸ਼ਿਸ਼ਾਂ […]

Continue Reading