‘ਕਾਸੋ’ ਅਪਰੇਸ਼ਨ; ਅੰਮ੍ਰਿਤਸਰ ਦੇ ਕਈ ਇਲਾਕਿਆਂ ’ਚ ਤਲਾਸ਼ੀ ਤੇ ਛਾਪੇ

ਅੰਮ੍ਰਿਤਸਰ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਅੱਜ ਤੜਕੇ ਵੱਖ-ਵੱਖ ਪੁਲੀਸ ਟੀਮਾਂ ਬਣਾ ਕੇ ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ ਚਲਾਇਆ ਗਿਆ। ਇਸ ਤਹਿਤ ਸੈਂਟਰ ਸਬ-ਡਵਿਜ਼ਨ ਅਧੀਨ ਆਉਂਦੇ ਇਲਾਕਿਆਂ ਅਨਗੜ੍ਹ, ਮੂਲੇ ਚੱਕ ਅਤੇ ਫਕੀਰ ਸਿੰਘ ਕਲੋਨੀ ਆਦਿ \ਵਿੱਚ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਘਰਾਂ, ਸ਼ੱਕੀ ਥਾਵਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। […]

Continue Reading