ਹੋਟਲ ‘ਚ ਅੱਜ ਲੱਗਣ ਕਾਰਨ 4 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

ਅਜਮੇਰ, 1 ਮਈ,ਬੋਲੇ ਪੰਜਾ ਬਿਊਰੋ :ਅਜਮੇਰ ਦੇ ਡਿਗੀ ਬਾਜ਼ਾਰ ਇਲਾਕੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਸਥਿਤ ਨਾਜ਼ ਹੋਟਲ ਵਿੱਚ ਸਵੇਰੇ 8 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਜਦੋਂ ਤੱਕ ਹੋਟਲ ਵਿੱਚ ਰਹਿਣ ਵਾਲੇ ਸ਼ਰਧਾਲੂ ਕੁਝ ਸਮਝ ਸਕਦੇ ਸਨ, ਅੱਗ ਦੀਆਂ ਲਪਟਾਂ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀਆਂ ਸਨ। ਅੱਗ […]

Continue Reading

ਪਿਕਅੱਪ ਗੱਡੀ ਦੀ ਸ਼ਰਧਾਲੂਆਂ ਨਾਲ ਭਰੀ ਟਰਾਲੀ ਨਾਲ ਟੱਕਰ, ਕਈ ਜ਼ਖਮੀ

ਪੰਚਕੂਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਏਪੁਰ ਰਾਣੀ ਹਰੀਪੁਰ ਨੇੜੇ ਬੀਤੇ ਦਿਨ ਭਿਆਨਕ ਸੜਕ ਹਾਦਸਾ ਵਾਪਰਿਆ। ਅੰਬਾਲਾ ਤੋਂ ਸਬਜ਼ੀ ਲੈ ਕੇ ਜਾ ਰਹੇ ਇਕ ਪਿਕਅੱਪ ਗੱਡੀ ਦੀ ਲੋਕਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਟਰਾਲੀ ਵਿੱਚ ਸਵਾਰ ਸਾਰੇ ਸ਼ਰਧਾਲੂ ਮਾਤਾ ਸਮਾਲਸਨ ਦੇਵੀ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।ਇਹ ਹਾਦਸਾ ਉਸ ਸਮੇਂ ਵਾਪਰਿਆ […]

Continue Reading

ਅਮਰੀਕਾ ਦੀ ਰਾਜਧਾਨੀ ‘ਚ ਗੋਲੀਬਾਰੀ, ਕਈ ਜ਼ਖਮੀ

ਵਾਸ਼ਿੰਗਟਨ, 4 ਜਨਵਰੀ, ਬੋਲੇ ਪੰਜਾਬ ਬਿਊਰੋ; ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ’ਚ ਗੋਲੀਬਾਰੀ ਹੋਈ ਹੈ। ਰਿਪੋਰਟ ਮੁਤਾਬਕ ਸ਼ੁਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਤੋਂ ਬਾਅਦ 4 ਲੋਕਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ ਤਿੰਨ ਪੁਰਸ਼ ਅਤੇ ਇਕ ਔਰਤ ਸ਼ਾਮਲ ਹੈ। ਜਾਣਕਾਰੀ ਮੁਤਾਬਕ ਹਮਲੇ ਦੇ ਸਾਰੇ ਪੀੜਤ ਹੋਸ਼ ਵਿਚ ਹਨ। ਪਤਾ ਲੱਗਾ ਹੈ ਕਿ […]

Continue Reading

ਬਠਿੰਡਾ ਨਾਲੇ ਵਿੱਚ ਬੱਸ ਡਿੱਗਣ ਕਾਰਨ 8 ਲੋਕਾਂ ਦੀ ਮੌਤ, ਕਈ ਜ਼ਖਮੀ

ਬਠਿੰਡਾ 27 ਦਸੰਬਰ ,ਬੋਲੇ ਪੰਜਾਬ ਬਿਊਰੋ : ਬਠਿੰਡਾ ਰੋਡ ਉਤੇ ਪਿੰਡ ਜੀਵਨ ਸਿੰਘ ਵਾਲੇ ਨੇੜੇ ਇਕ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਜ਼ਿਆਦਾ ਲੋਕਾਂ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading