ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ਼ ਲਏ ਕਈ ਵੱਡੇ ਫੈਸਲੇ
ਨਵੀਂ ਦਿੱਲੀ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਬੈਠਕ ‘ਚ ਕਈ ਵੱਡੇ ਫੈਸਲੇ ਲਏ ਗਏ ਹਨ। ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਮਿਸ਼ਰੀ ਨੇ ਕਿਹਾ, ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸੀਸੀਐਸ ਦੀ ਮੀਟਿੰਗ ਹੋਈ। […]
Continue Reading