ਕਣਕ ਦੇ ਭਾਅ ‘ਚ ਮਹਿਜ਼ 1% ਤੋਂ ਘੱਟ ਵਾਧਾ,ਉਗਰਾਹਾਂ ਨੇ ਕੇਂਦਰ ਸਰਕਾਰ ਅਤੇ ਅਮਰੀਕੀ ਵਪਾਰ ਸਮਝੌਤੇ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਹਾੜੀ ਦੇ ਸੀਜ਼ਨ ਲਈ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਕੀਮਤ(Wheat Prices )ਵਿੱਚ ਪ੍ਰਤੀ ਕੁਇੰਟਲ ਮਹਿਜ਼ 25 […]
Continue Reading