ਲਵ ਮੈਰਿਜ ਤੋਂ ਨਾਰਾਜ਼ ਵਿਅਕਤੀ ਵਲੋਂ ਧੀ ਤੇ ਮਾਸੂਮ ਦੋਹਤੀ ਦਾ ਕਤਲ

ਬਠਿੰਡਾ, 8 ਸਤੰਬਰ, ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਪਿੰਡ ਵਿਰਕ ਕਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਧੀ ਅਤੇ ਉਸਦੀ ਲਗਭਗ ਡੇਢ ਸਾਲ ਦੀ ਬੱਚੀ ਦੀ ਹੱਤਿਆ ਕਰ ਦਿੱਤੀ।ਸੂਤਰਾਂ ਦੇ ਮੁਤਾਬਕ, ਕੁੜੀ ਨੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਲਵ ਮੈਰਿਜ ਕੀਤੀ ਸੀ। ਇਸ ਗੱਲ ਨੂੰ […]

Continue Reading

ਸਕੂਲ ਪ੍ਰਿੰਸੀਪਲ ਦਾ ਵਿਦਿਆਰਥੀਆਂ ਨੇ ਕੀਤਾ ਕਤਲ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ; ਹਿਸਾਰ ਦੇ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਦੋ ਵਿਦਿਆਰਥੀਆਂ ਨੇ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।  ਜਾਣਕਾਰੀ ਅਨੁਸਾਰ, ਕਰਤਾਰ ਮੈਮੋਰੀਅਲ ਸੀਨੀਅਰ […]

Continue Reading

ਸਿੱਧੂ ਮੂਸੇਵਾਲਾ ਦੇ ਹਤਿਆਰੇ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ‘ਚ ਕੈਦ

ਅੰਮ੍ਰਿਤਸਰ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮਹਿਤਾ ਦੇ ਪਿੰਡ ਚੰਨਣ ਵਿਖੇ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ, ਗਾਇਕ ਸਿੱਧੂ ਮੂਸੇਵਾਲਾ ਦੇ ਹਤਿਆਰੇ ਜਗਰੂਪ ਸਿੰਘ ਰੂਪਾ ਦਾ ਭਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਜੁਗਰਾਜ ਸਿੰਘ ਉਰਫ਼ ਤੋਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ […]

Continue Reading

ਫ਼ਾਜ਼ਿਲਕਾ : ਪਾਣੀ ਦੇ ਖਾਲ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ, ਤਿੰਨ ਜ਼ਖਮੀ

ਫ਼ਾਜ਼ਿਲਕਾ, 5 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹੇ ਦੇ ਪਿੰਡ ਸ਼ਾਹਪੁਰਾ ’ਚ ਪਾਣੀ ਦੇ ਪੱਕੇ ਖਾਲ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਨੇ ਅੱਜ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਝਗੜਾ ਇੰਨਾ ਜ਼ਿਆਦਾ ਵਧ ਗਿਆ ਕਿ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦਕਿ ਤਿੰਨ ਹੋਰ ਲੋਕ ਗੰਭੀਰ ਜ਼ਖਮੀ ਹਨ ਤੇ ਹਸਪਤਾਲ ਦਾਖ਼ਲ ਹਨ।ਮ੍ਰਿਤਕ […]

Continue Reading

ਕਤਲ, ਫਿਰੌਤੀ ਅਤੇ ਲੁੱਟ ਦੀਆਂ ਵਾਰਦਾਤਾਂ ਵਿੱਚ ਵਾਂਟਿਡ ਗੈਂਗਸਟਰ ਸਾਥੀਆਂ ਸਮੇਤ ਗ੍ਰਿਫ਼ਤਾਰ

ਬਰਨਾਲਾ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਲੁੱਟ ਦੀਆਂ ਵਾਰਦਾਤਾਂ ਵਿੱਚ ਵਾਂਟਿਡ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਧਨੋਲਾ ਪੁਲਿਸ ਨੇ ਗਿਰਫ਼ਤਾਰ ਕਰ ਲਿਆ। ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਇੱਕ ਪਿਸਤੌਲ ਅਤੇ ਗੋਲੀਆਂ ਬਰਾਮਦ ਕੀਤੀਆਂ […]

Continue Reading

ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਕਤਲ

ਬਰਨਾਲਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਕਸਬਾ ਧਨੌਲਾ ਵਿਖੇ 24 ਸਾਲਾ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੌਲਾ ਦਾ ਬੀਤੀ ਰਾਤ ਮਾਮੂਲੀ ਤਕਰਾਰ ਕਾਰਨ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਮਾਂ ਜਸਵੀਰ ਕੌਰ ਨੇ ਦੱਸਿਆ ਕਿ ਮੰਗਲ ਸਿੰਘ ਬੀਤੀ ਰਾਤ ਇਕ ਵਿਆਹ ਸਮਾਗਮ ’ਚ ਨੱਚ ਰਿਹਾ ਸੀ, ਜਿੱਥੇ ਉਸ […]

Continue Reading

ਬਠਿੰਡਾ ‘ਚ ਔਰਤ ਨੇ ਆਪਣੀ ਸਹੇਲੀ ਦੇ ਪਤੀ ਦਾ ਕਤਲ ਕਰਕੇ ਟੋਆ ਪੁੱਟ ਕੇ ਲਾਸ਼ ਨੂੰ ਦੱਬਿਆ

ਬਠਿੰਡਾ ‘ਚ ਔਰਤ ਨੇ ਆਪਣੀ ਸਹੇਲੀ ਦੇ ਪਤੀ ਦਾ ਕਤਲ ਕਰਕੇ ਟੋਆ ਪੁੱਟ ਕੇ ਲਾਸ਼ ਨੂੰ ਦੱਬਿਆ ਬਠਿੰਡਾ 24 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਠਿੰਡਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਥਿਤ ਔਰਤ ਤਾਂਤਰਿਕ ਨੇ ਆਪਣੇ ਹੀ ਦੋਸਤ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸ ਨੂੰ ਘਰ […]

Continue Reading

ਦੋ ਭਰਾਵਾਂ ‘ਚ ਖੂਨੀ ਝੜਪ, ਇੱਕ ਨੇ ਦੂਜੇ ਦਾ ਕੀਤਾ ਕਤਲ

ਦੋ ਭਰਾਵਾਂ ‘ਚ ਖੂਨੀ ਝੜਪ, ਇੱਕ ਨੇ ਦੂਜੇ ਦਾ ਕੀਤਾ ਕਤਲ ਮਾਛੀਵਾੜਾ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਮਾਛੀਵਾੜਾ ਨੇੜਲੇ ਇਤਿਹਾਸਕ ਪਿੰਡ ਝਾੜ ਸਾਹਿਬ ਵਿੱਚ ਅੱਧੀ ਰਾਤ ਨੂੰ ਸਰਹਿੰਦ ਨਹਿਰ ਦੇ ਨਾਲ ਵਾਲੀ ਸੜਕ ’ਤੇ ਦੋ ਮਸੇਰੇ ਭਰਾਵਾਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇਕ ਭਰਾ ਨੇ ਦੂਜੇ ਭਰਾ ਦਾ ਗਲਾ ਵੱਢ ਕੇ ਬੇਰਹਿਮੀ ਨਾਲ […]

Continue Reading

ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ

ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰਕੇ 8 ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਬੀਜਿੰਗ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ ਗਏ।ਇਹ ਘਟਨਾ […]

Continue Reading

ਗੜ੍ਹਸ਼ੰਕਰ : ਆਪਸੀ ਰੰਜਿਸ਼ ਦੇ ਚਲਦਿਆਂ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਗੜ੍ਹਸ਼ੰਕਰ : ਆਪਸੀ ਰੰਜਿਸ਼ ਦੇ ਚਲਦਿਆਂ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਗੜਸ਼ੰਕਰ, 9 ਨਵੰਬਰ,ਬੋਲੇ ਪੰਜਾਬ ਬਿਊਰੋ ‘; ਗੜ੍ਹਸ਼ੰਕਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਮਸ਼ਹੂਰ ਪਿੰਡ ਮੋਰਾਂਵਾਲੀ ‘ਚ 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਤੀਹਰੇ ਕਤਲ ਨੇ ਲੋਕਾਂ ਵਿੱਚ ਸਨਸਨੀ ਮਚਾ ਦਿੱਤੀ ਹੈ। ਮ੍ਰਿਤਕ ਨੌਜਵਾਨਾਂ […]

Continue Reading