ਵਿਸਾਖੀ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਨਵੈਨਸ਼ਨ ਸਪੰਨ
ਮਾਨਸਾ -15 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ ਲਈ ਇਨਕਲਾਬੀ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ( ਆਇਸਾ) ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੀ ਲਗਾਤਾਰਤਾ ਤਹਿਤ ਵਿਸਾਖੀ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਨਵੈਨਸ਼ਨ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਸਪੰਨ ਹੋਈ। ਇਨਕਲਾਬੀ ਨੌਜਵਾਨ […]
Continue Reading