ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਦੇ ਮੰਤਰੀਆਂ ਨੂੰ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਮੰਗ ਪੱਤਰ ਦੇਣ ਦਾ ਫੈਸਲਾ
ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਦੀ ਆਨ ਲਾਈਨ ਮੀਟਿੰਗ ਸੁਖਬੀਰਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਲਾਉਣ ਲਾਉਣ ਲਈ ਮੰਗ-ਪੱਤਰ ਦਿੱਤੇ ਜਾਣਗੇ। ਜੇਕਰ ਫੇਰੀ ਵੀ ਕਮਿਸਨ ਦਾ […]
Continue Reading