ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ
ਸੰਗਤ ਵੱਲੋਂ ਉਠਾਏ ਜਾ ਰਹੇ ਹਰ ਸਵਾਲ ਦਾ ਜਵਾਬ ਕਮੇਟੀ ਦੀ ਰਿਪੋਰਟ ਮਗਰੋਂ ਤੱਥਾਂ ਸਮੇਤ ਦਿੱਤਾ ਜਾਵੇਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 22 ਸਤੰਬਰ ,ਬੋਲੇ ਪੰਜਾਬ ਬਿਊਰੋ; ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਿਤ ਇਕ ਕਮੇਟੀ ਦਾ […]
Continue Reading