ਭਲਕੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਸੰਗਰੂਰ ‘ਚ ਕਰਨਗੇ ਮਹਾਂਰੈਲੀ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਗਵੰਤ ਮਾਨ ਸਰਕਾਰ ਵਿਰੁੱਧ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕਰਨ ਦੇ ਮਕਸਦ ਨਾਲ ਸੰਗਰੂਰ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ ਜਿਸ ਵਿੱਚ ਸ਼ਮੂਲੀਅਤ ਲਈ ਮੁਲਾਜ਼ਮਾਂ ਨੇ ਵੱਡੀ ਪੱਧਰ ਤੇ ਤਿਆਰੀਆਂ ਖਿੱਚ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਗੁਰਸੇਵਕ ਫੂਲ ਨੇ […]

Continue Reading