ਮੋਹਾਲੀ ਤੋਂ ਆਪਣੀ ਡਿਊਟੀ ਖਤਮ ਕਰਕੇ ਪਰਤ ਰਿਹਾ ਪੁਲਿਸ ਕਰਮਚਾਰੀ ਲਾਪਤਾ,ਮੋਬਾਈਲ ਵੀ ਬੰਦ
ਮੋਹਾਲੀ 9 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦਾ ਸਤਿੰਦਰ ਸਿੰਘ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਹੈ, ਜਿਸ ਕਾਰਨ ਹਫੜਾ-ਦਫੜੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੰਗਲਵਾਰ ਰਾਤ ਨੂੰ ਮੋਹਾਲੀ ਤੋਂ ਆਪਣੀ ਡਿਊਟੀ ਖਤਮ ਕਰਕੇ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਜਾ ਰਿਹਾ ਸੀ, ਪਰ ਉਹ ਉੱਥੇ ਨਹੀਂ ਪਹੁੰਚਿਆ। ਪੁਲਿਸ ਨੂੰ ਪਿੰਡ ਭਾਨੜਾ […]
Continue Reading