ਮਾਨ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਸੜਕਾਂ ‘ਤੇ ਰੁਲਣ ਲਈ ਮਜਬੂਰ ਹੋਏ ਕਰਮਚਾਰੀ
ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਲੜੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਸੀ, ਤਾਂ ਸੂਬੇ […]
Continue Reading