ਬਲਾਕ ਰਾਜਪੁਰਾ-1 ਦੇ ਸਰਕਾਰੀ ਹਾਈ ਸਕੂਲ ਉਗਾਣੀ ਅਤੇ ਉਪਲਹੇੜੀ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ
ਵਿਦਿਆਰਥੀਆਂ ਨੂੰ ਜੀਵਨ ਦੇ ਉਦੇਸ਼, ਕਿੱਤਾ ਚੋਣ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਕੀਤਾ ਜਾਗਰੂਕ ਰਾਜਪੁਰਾ, 19 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ […]
Continue Reading