ਨਾਨੂੰ ਮਾਜਰਾ, ਸੰਭਾਲਕੀ ਤੇ ਪ੍ਰੀਤ ਸਿਟੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ — ਭਾਜਪਾ ਪਹਿਲ ਦੇ ਆਧਾਰ ‘ਤੇ ਕਰੇਗੀ ਵਿਕਾਸ : ਹਰਦੇਵ ਸਿੰਘ ਉੱਭਾ

ਮੋਹਾਲੀ 1 ਮਈ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਸੰਭਾਲਕੀ ਅਤੇ ਨਾਨੂੰ ਮਾਜਰਾ ਪਿੰਡਾਂ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁੱਖ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ, ਸੀਵਰੇਜ, ਟੁੱਟੀਆਂ ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ […]

Continue Reading